No Result
View All Result
Wednesday, May 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ

admin by admin
in BREAKING, COVER STORY, ENTERTAINMENT, PUNJAB
0
ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ
0
SHARES
0
VIEWS
Share on FacebookShare on Twitter
 
 ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨਸ਼ਿਆਂ ’ਤੇ ਫਿਲਮ ਬਣੀ ਹੋਣ ਦੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਚੇਤਾ ਕਰਵਾਇਆ ਕਿ ਇਹ ਫਿਲਮ ਹੋਰ ਕਿਸੇ ਨੇ ਨਹੀਂ ਬਲਕਿ ਉਹਨਾਂ ਨੇ ਆਪ ਹੀ ‌ਤਿਆਰ ਕਰਵਾਈ ਸੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼ਾਇਦ ਅਰਵਿੰਦ ਕੇਜਰੀਵਾਲ ਦੀ ਯਾਦਦਾਸ਼ਤ ਕਮਜ਼ੋਰ ਹੈ।
 
ਉਹਨਾਂ ਕਿਹਾ ਕਿ ਜਦੋਂ ਇਹਨਾਂ ਦੀ ਪਾਰਟੀ ਪੰਜਾਬ ਵਿਚ ਸਰਗਰਮ ਹੋਈਸੀ  ਤਾਂ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕਰਨ ਵਿਚ ਸਭ ਤੋਂ ਮੋਹਰੀ ਭੂਮਿਕਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਆਪ ਨਿਭਾਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਜਾਂ ਸ਼ਾਇਦ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਸੀ ਕਿ ਇਕ ਸਿਆਸੀ ਪਾਰਟੀ ਨੇ ਫਿਲਮ ਬਣਵਾ ਕੇ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕੀਤੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਦੇ ਮੰਦੇ ਭਾਗ ਇਹ ਹੈ ਕਿ ਜੋ ਕੋਸ਼ਿਸ਼ ਉਸ ਵੇਲੇ ਆਪ ਲੀਡਰਸ਼ਿਪ ਨੇ ਕੀਤੀ, ਅੱਜ ਪੰਜਾਬ ਵਿਚ ਉਸਨੂੰ ਹਕੀਕੀ ਜਾਮਾ ਮਿਲ ਗਿਆ ਹੈ ਤੇ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਇੰਨਾ ਕੁ ਜ਼ਿਆਦਾ ਹੋਇਆ ਹੈ ਕਿ ਸ਼ਾਇਦ ਹੀ ਕੋਈ ਪਿੰਡ ਜਾਂ ਗਲੀ ਮੁਹੱਲਾ ਇਸਦੀ ਮਾਰ ਤੋਂ ਬਚਿਆ ਹੋਵੇ।

ਡਾ. ਚੀਮਾ ਨੇ ਕੇਜਰੀਵਾਲ ਨੂੰ ਆਖਿਆ ਕਿ ਉਹ ਇਹ ਨਾ ਭੁੱਲਣ ਕਿ ਝੂਠ ਭਾਵੇਂ 100 ਵਾਰ ਬੋਲਿਆ ਜਾਵੇ ਪਰ ਅਖੀਰ ਜਿੱਤ ਸੱਚ ਦੀ ਹੀ ਹੁੰਦੀ ਹੈ। 
Post Views: 174
Tags: anna hazare on kejriwalArvind KejriwalArvind Kejriwal - Latest Newsarvind kejriwal in punjabarvind kejriwal latestarvind kejriwal latest news todayarvind kejriwal latest speecharvind kejriwal on cbiarvind kejriwal on oxygen crisisarvind kejriwal punjabarvind kejriwal twitterDelhi Chief Minister Arvind Kejriwalkejriwalkejriwal in punjabkejriwal in punjab todaykejriwal latestkejriwal newskejriwal on jnukejriwal tweet
Previous Post

e-paper 3 October 2023

Next Post

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Next Post
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800