No Result
View All Result
Thursday, May 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੰਡੀਗੜ੍ਹ ”ਚ ਯੂਥ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਹੋਈ ਧੱਕਾ-ਮੁੱਕੀ

admin by admin
in BREAKING, COVER STORY, PUNJAB
0
ਚੰਡੀਗੜ੍ਹ ”ਚ ਯੂਥ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਹੋਈ ਧੱਕਾ-ਮੁੱਕੀ
0
SHARES
0
VIEWS
Share on FacebookShare on Twitter

ਚੰਡੀਗੜ੍ਹ, 27 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਚੰਡੀਗੜ੍ਹ ‘ਚ ਯੂਥ ਅਕਾਲੀ ਦਲ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ ਸੂਬੇ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਮੰਗ ਦੇ ਚੱਲਦਿਆਂ ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੂੰ ਪੁਲਸ ਨੇ ਰਾਹ ‘ਚ ਹੀ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਧੱਕਾ-ਮੁੱਕੀ ਵੀ ਹੋ ਗਈ। ਪੁਲਸ ਨੇ ਬੈਰੀਕੇਡ ਲਾ ਕੇ ਅਕਾਲੀ ਵਰਕਰਾਂ ਨੂੰ ਉੱਥੇ ਹੀ ਰੋਕ ਲਿਆ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਸ ‘ਤੇ ਲਾਠੀਚਾਰਜ ਕਰਨ ਦੇ ਵੀ ਦੋਸ਼ ਲਾਏ। ਇਸ ਕਾਰਨ ਪ੍ਰਦਰਸ਼ਨਕਾਰੀ ਸੜਕ ‘ਤੇ ਹੀ ਬੈਠ ਗਏ ਹਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।ਪੁਲਸ ਵੱਲੋਂ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਦੀ ਜ਼ਿੱਦ ‘ਤੇ ਅੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂ ਤਾਂ 25 ਮੈਂਬਰਾਂ ਦਾ ਜੱਥਾ ਮੁੱਖ ਮੰਤਰੀ ਨੂੰ ਮੰਗ ਦੇਣ ਜਾਵੇਗਾ ਜਾਂ ਫਿਰ ਸਰਕਾਰ ਦਾ ਕੋਈ ਨੁਮਾਇੰਦਾ ਇੱਥੇ ਆ ਕੇ ਮੰਗ ਪੱਤਰ ਲੈ ਲਵੇ।

Post Views: 109
Tags: Akali Dalakali dal protestakali dali protestChandigarhchandigarh policemassive protestpunjab shiromani akali dal protestshiromani akali dal protest
Previous Post

‘ਇੰਡੀਆ’ ਦੇ ਸੰਸਦ ਮੈਂਬਰ 30 ਨੂੰ ਮਨੀਪੁਰ ਦਾ ਦੌਰਾ ਕਰਨਗੇ

Next Post

ਪੂਰੇ ਪੰਜਾਬ ‘ਚ ਮੀਂਹ ਦਾ ਅਲਰਟ

Next Post
ਪੂਰੇ ਪੰਜਾਬ ‘ਚ ਮੀਂਹ ਦਾ ਅਲਰਟ

ਪੂਰੇ ਪੰਜਾਬ 'ਚ ਮੀਂਹ ਦਾ ਅਲਰਟ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800