No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਯੋਗਾ ਰਾਹੀਂ ਨੌਜਵਾਨਾਂ ਨੂੰ ਮਿਲ ਰਹੀ ਨਵੀਂ ਰਾਹਦਾਰੀ

admin by admin
in BREAKING, COVER STORY, INDIA, National, PUNJAB
0
ਯੋਗਾ ਰਾਹੀਂ ਨੌਜਵਾਨਾਂ ਨੂੰ ਮਿਲ ਰਹੀ ਨਵੀਂ ਰਾਹਦਾਰੀ
0
SHARES
0
VIEWS
Share on FacebookShare on Twitter

ਪਟਿਆਲਾ 28 ਮਈ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੱਡਣ ਦੇ ਇਛੁੱਕ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ ਤੇ ਮਜਬੂਤ ਬਣਾਉਣ ਲਈ ਯੋਗ ਦੀ ਮਦਦ ਲਈ ਜਾ ਰਹੀ ਹੈ । ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ  ਪਹਿਲ  ‘ ਤੇ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਹੁਣ ਨਸ਼ਾ ਛੁਟਕਾਰਾ ਕੇਂਦਰਾਂ ‘ਚ ਨਿਯਮਤ ਤੌਰ ਤੇ ਯੋਗ ਕਲਾਸਾਂ ਕਰਵਾਈਆਂ ਜਾ ਰਹੀਆਂ ਹਨ ।

ਸੀ.ਐਮ. ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਸਿਵਲ ਹਸਪਤਾਲ ਵਿਖੇ ਨਸ਼ਾ ਛੁਟਕਾਰਾ ਅਤੇ ਪੁਨਰਵਾਸ ਕੇਂਦਰ ‘ ਚ ਸਵੇਰੇ ਅਤੇ ਸ਼ਾਮ ਯੋਗ ਸੈਸ਼ਨ ਕਰਵਾਏ ਜਾ ਰਹੇ ਹਨ , ਜਿਹਨਾਂ ਵਿੱਚ ਯੋਗਾ ਮਾਹਿਰ ਮੋਹਿਤ ਗੋਗੀਆ ਰੋਜ਼ਾਨਾ ਲੱਗਭੱਗ 40 ਲੋਕਾਂ ਨੂੰ ਯੋਗ ਅਭਿਆਸ ਕਰਵਾ ਰਹੇ ਹਨ । ਇਹਨਾਂ ਸੈਸ਼ਨਾਂ ਵਿੱਚ ਰਿਲੈਕਸੇਸ਼ਨ, ਧਿਆਨ, ਕਸਰਤ,, ਹੱਸਣ ਦੀ ਥੈਰੇਪੀ, ਤਾਲੀ ਥੈਰੇਪੀ, ਯੌਗ ਆਸਨ ਅਤੇ ਪ੍ਰਾਣਾਯਾਮ ਅਤੇ ਪ੍ਰਾਣਾਯਾਮ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ , ਜਿਹੜੀਆਂ ਕਿ ਮਰੀਜਾਂ ਨੂੰ ਤਣਾਅ ਮੁਕਤ ਕਰਕੇ ਤੰਦਰੁਸਤ ਬਣਾਉਣ ਵਿੱਚ ਸਹਾਇਕ ਹਨ ।

ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਮੰਤਵ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਇਕ ਨਵੀ ਜ਼ਿੰਦਗੀ ਦੇਣ ਦੇ ਨਾਲ ਨਾਲ ੳਹਨਾਂ ਨੂੰ ਸਵੈ-ਨਿਰਭਰ ਅਤੇ ਆਤਕ ਵਿਸ਼ਵਾਸੀ ਬਣਾਉਣਾ ਹੈ । ਉਹਨਾਂ ਕਿਹਾ ਕਿ ਨਸ਼ਾ ਛੱਡਣ ਦੇ ਇਛੁੱਕ ਲੋਕ ਇਸ ਪਹਿਲ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਆਮ ਜੀਵਨ ਵੱਲ ਕਦਮ ਵਧਾ ਰਹੇ ਹਨ । ਉਹਨਾਂ ਇਹ ਵੀ ਕਿਹਾ ਕਿ ਸਰਕਾਰ ਦਾ ਇਹ ਕਦਮ ਨਸ਼ਾ ਮੁਕਤੀ ਦੇ ਖੇਤਰ ਵਿੱਚ ਇਕ ਨਵੀਂ ਦਿਸ਼ਾ ਵੱਲ ਇਸ਼ਾਰਾ ਕਰਦਾ ਹੈ, ਜਿਸ ਨਾਲ ਨਾ ਸਿਰਫ਼ ਨਸ਼ਾ ਕਰਨ ਵਾਲੇ ਸਗੋਂ ਪੂਰਾ ਸਮਾਜ ਲਾਭਵਾਨ ਹੋ ਰਿਹਾ ਹੈ ।  

Post Views: 48
Tags: patiala newsPunjabRajinder Singhyudh nasheya virudh
Previous Post

28 may 2025

Next Post

ਵਿਦਿਆਰਥੀਆਂ ਦੀ ਵਿਗਿਆਨਕ ਸੋਚ ਅਤੇ ਹੁਨਰ ਦੇ ਸੁਮੇਲ ਦਾ ਪ੍ਰਤੀਕ ਹਨ ਇੰਸਪਾਇਰ ਅਵਾਰਡ ਮੁਕਾਬਲੇ : ਰਾਜੀਵ ਕੁਮਾਰ

Next Post
ਵਿਦਿਆਰਥੀਆਂ ਦੀ ਵਿਗਿਆਨਕ ਸੋਚ ਅਤੇ ਹੁਨਰ ਦੇ ਸੁਮੇਲ ਦਾ ਪ੍ਰਤੀਕ ਹਨ ਇੰਸਪਾਇਰ ਅਵਾਰਡ ਮੁਕਾਬਲੇ : ਰਾਜੀਵ ਕੁਮਾਰ

ਵਿਦਿਆਰਥੀਆਂ ਦੀ ਵਿਗਿਆਨਕ ਸੋਚ ਅਤੇ ਹੁਨਰ ਦੇ ਸੁਮੇਲ ਦਾ ਪ੍ਰਤੀਕ ਹਨ ਇੰਸਪਾਇਰ ਅਵਾਰਡ ਮੁਕਾਬਲੇ : ਰਾਜੀਵ ਕੁਮਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982