No Result
View All Result
Tuesday, March 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲੁਧਿਆਣਾ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਯੂਥ ਨੇਤਾ ਹੈਪੀ ਲਾਲੀ

admin by admin
in BREAKING, COVER STORY, POLITICS, PUNJAB
0
ਲੁਧਿਆਣਾ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਯੂਥ ਨੇਤਾ ਹੈਪੀ ਲਾਲੀ
0
SHARES
0
VIEWS
Share on FacebookShare on Twitter

ਲੁਧਿਆਣਾ,11ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ‘ਚ ਲੁਧਿਆਣਾ ਸ਼ਹਿਰ ਦੇ ਯੂਥ ਨੇਤਾ ਹੈਪੀ ਲਾਲੀ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣ ਗਏ ਹਨ। 10933 ਵੋਟਾਂ ਲੈ ਕੇ ਜੇਤੂ ਰਹੇ ਹੈਪੀ ਲਾਲੀ ਦੇ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਯੂਥ ਵਰਕਰਾਂ ਨੇ ਜਿੱਤ ਦੀ ਖੁਸ਼ੀ ‘ਚ ਲੱਡੂ ਵੰਡੇ ਅਤੇ ਢੋਲ ਦੀ ਥਾਪ ‘ਤੇ ਭੰਗੜੇ ਵੀ ਪਾਏ।

ਹੈਪੀ ਲਾਲੀ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਨੂੰ ਚੋਣਾਂ ਜ਼ਰੀਏ ਪ੍ਰਧਾਨ ਬਣਨ ਦਾ ਮੌਕਾ ਦਿੱਤਾ ਹੈ, ਜਿਸ ਦੇ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ ਅਤੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ, ਉਹ ਤਨਦੇਹੀ ਨਾਲ ਉਸ ਨੂੰ ਨਿਭਾਉਣਗੇ।

ਲੁਧਿਆਣਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਜੁਆਇੰਟ ਸਕੱਤਰ ਯੋਗੇਸ਼ ਹਾਂਡਾ ਸਮੇਤ ਕਈ ਸੀਨੀਅਰ ਕਾਂਗਰਸੀਆਂ ਨੇ ਹੈਪੀ ਲਾਲੀ ਨੂੰ ਵਧਾਈ ਦਿੱਤੀ। ਉੱਥੇ ਹੀ ਹਲਕਾ ਸੈਂਟਰਲ ਤੋਂ ਅੰਬਰ ਪਾਰਤੀ, ਹਲਕਾ ਨਾਰਥ ਤੋਂ ਰੇਸ਼ਮ ਸਿੰਘ ਨੱਤ, ਹਲਕਾ ਵੈਸਟ ਤੋਂ ਅਰੁਣ ਕੁਮਾਰ, ਹਲਕਾ ਸਾਊਥ ਤੋਂ ਵਿਕਾਸ ਕੁਮਾਰ, ਹਲਕਾ ਪੂਰਬੀ ਤੋਂ ਤਨਿਸ਼ ਆਹੂਜਾ, ਹਲਕਾ ਆਤਮ ਨਗਰ ਤੋਂ ਰੋਹਨ ਲਾਲਕਾ ਨੇ ਜਿੱਤ ਹਾਸਲ ਕੀਤੀ।

Post Views: 128
Tags: #youthleadercongressLudhianaPresidentpunjabupdate
Previous Post

ਪਿੰਡ ਰਣਸੀਂਹ ਖੁਰਦ ਦੀ ਖੁਸ਼ਪ੍ਰੀਤ ਕੌਰ ਨੇ ਚਮਕਾਇਆ ਪੰਜਾਬ ਦਾ ਨਾਂ

Next Post

ਪੰਜਾਬ ਦੇ ਸਿੱਖਿਆ ਮੰਤਰੀ ਦਾ ਈ. ਟੀ. ਟੀ. ਅਧਿਆਪਕਾਂ ਲਈ ਵੱਡਾ ਐਲਾਨ

Next Post
ਪੰਜਾਬ ਦੇ ਸਿੱਖਿਆ ਮੰਤਰੀ ਦਾ ਈ. ਟੀ. ਟੀ. ਅਧਿਆਪਕਾਂ ਲਈ ਵੱਡਾ ਐਲਾਨ

ਪੰਜਾਬ ਦੇ ਸਿੱਖਿਆ ਮੰਤਰੀ ਦਾ ਈ. ਟੀ. ਟੀ. ਅਧਿਆਪਕਾਂ ਲਈ ਵੱਡਾ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982