No Result
View All Result
Tuesday, June 3, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

admin by admin
in BREAKING, CHANDIGARH, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 16 ਅਪ੍ਰੈਲ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 47ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.7 ਕਿਲੋਹੈਰੋਇਨ, 2.6 ਕਿਲੋ ਅਫੀਮ ਅਤੇ 1.08 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 47 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6284 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 499 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 554 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Post Views: 22
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: chandigarh newsDeputy Commissioners and Senior Superintendent of PoliceDirector General of Policedrug smugglersOrder Arpit Shuklapunjab newsyudh nashian virudh
Previous Post

10,000 रुपए रिश्वत लेता अनुसूचित जाति भू विकास और वित्त निगम का जिला मैनेजर विजिलेंस ब्यूरो द्वारा काबू

Next Post

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

Next Post
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In