Monday , September 26 2022
Home / Tag Archives: Gurmat Sangeet

Tag Archives: Gurmat Sangeet

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰਮਤਿ ਸੰਗੀਤ ਚੇਅਰ ਵਲੋਂ ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ : ਜੀਵਨ ਅਤੇ ਫ਼ਲਸਫ਼ਾ’ ਵਿਸ਼ੇ ਨਾਲ ਸੰਬੰਧਤ ਵਿਖਿਆਨ ਆਨਲਾਈਨ ਰੂਪ ਵਿੱਚ ਕਰਵਾਇਆ ਗਿਆ

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰਮਤਿ ਸੰਗੀਤ ਚੇਅਰ ਵਲੋਂ ਗੁਰਮਤਿ ਸੰਗੀਤ ਅਤੇ ਗੁਰਮਤਿ ਸਟੱਡੀਜ਼ ਵਿਸ਼ੇ ਦੇ ਪ੍ਰਚਾਰ ਪ੍ਰਸਾਰ ਲਈ “ਗੁਰਮਤਿ ਵਿਖਿਆਨ ਵਿਸ਼ੇਸ਼ ਲੈਕਚਰ ਲੜੀ” ਅਧੀਨ ਗਿਆਰ੍ਹਵਾਂ ਵਿਖਿਆਨ ਕਰਵਾਇਆ ਗਿਆ। ਇਹ ਵਿਖਿਆਨ ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ : ਜੀਵਨ ਅਤੇ ਫ਼ਲਸਫ਼ਾ’ ਵਿਸ਼ੇ ਨਾਲ ਸੰਬੰਧਤ ਸੀ ਜੋ ਕਿ …

Read More »